30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ਼ਾਮ ਚੌਰਾਸੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਿੰਗ ਸ਼ੁਰੂ

ਗੁਰਦਾਸਪੁਰ, 13 ਜੂਨ - ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ ਹੋ ਗਈ। ਵੋਟਿੰਗ ਸ਼ਾਮ 4 ਵਜੇ ਤੱਕ ਚੱਲੇਗੀ। ਵੋਟਿੰਗ ਖ਼ਤਮ...

ਅਜੀਤ ਡੈਸਕ 13-06-2026

 ਗੁਰਦਾਸਪੁਰ, 13 ਜੂਨ - ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ ਹੋ ਗਈ। ਵੋਟਿੰਗ ਸ਼ਾਮ 4 ਵਜੇ ਤੱਕ ਚੱਲੇਗੀ। ਵੋਟਿੰਗ ਖ਼ਤਮ ਹੋਣ ਤੋਂ ਬਾਅਦ ਗਿਣਤੀ ਸ਼ੁਰੂ ਹੋ ਜਾਵੇਗੀ ਤੇ ਸ਼ਾ ਨੂੰ ਹੀ ਨਤੀਜੇ ਘੋਸ਼ਿਤ ਕਰ ਦਿੱਤੇ ਜਾਣਗੇ।

ਪਿਛਲੀ ਖ਼ਬਰ ਐਲੋਨ ਮਸਕ ਬਣੇ 1 ਟ੍ਰਿਲੀਅਨ ਡਾਲਰ ਦੇ ਅੰਕੜੇ ਨੂੰ ਪਾਰ ਕਰਨ ਵਾਲੇ ਦੁਨੀਆ ਦ ਪਹਿਲੇ ਵਿਅਕਤੀ ਅਗਲੀ ਖ਼ਬਰ ਡੀਆਰਡੀਓ ਵਲੋਂ ਲਗਾਤਾਰ ਤਿੰਨ ਫਲਾਈਟ-ਟੈਸਟ