31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਗੁਰਦਾਸਪੁਰ 'ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ ਅਤੇ ਕਾਦੀਆਂ 'ਚ 16.16 ਫ਼ੀਸਦੀ ਪੋਲਿੰਗ

ਗੁਰਦਾਸਪੁਰ, 13 ਜੂਨ - ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ 'ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ...

ਅਜੀਤ ਡੈਸਕ 13-06-2026

ਗੁਰਦਾਸਪੁਰ, 13 ਜੂਨ - ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ 'ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ ਅਤੇ ਕਾਦੀਆਂ 'ਚ 16.16 ਫ਼ੀਸਦੀ ਪੋਲਿੰਗ ਹੋਈ ਹੈ।

ਪਿਛਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਨੇ ਪਰਿਵਾਰ ਸਮੇਤ ਪਾਈ ਵੋਟ ਅਗਲੀ ਖ਼ਬਰ ਪੱਛਮੀ ਬੰਗਾਲ : ਈ.ਡੀ. ਵਲੋਂ ਟੀਐਮਸੀ ਵਿਧਾਇਕ ਮਦਨ ਮਿੱਤਰਾ ਦੇ ਅਹਾਤਿਆਂ 'ਤੇ ਛਾਪੇਮਾਰੀ