31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਆਈ.ਏ.ਐਫ਼. ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਅਸਮ, 13 ਜੂਨ- ਅੱਜ ਸਵੇਰੇ ਅਸਾਮ ਦੇ ਜੋਰਹਾਟ ਵਿਚ ਏਅਰ ਫੋਰਸ ਸਟੇਸ਼ਨ 'ਤੇ ਲੈਂਡਿੰਗ ਦੌਰਾਨ ਇਕ ਫੌਜੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਲੌਜਿਸਟਿਕਸ ਅਤੇ ਸਾਮਾਨ ਦੀ ਢੋਆ-ਢੁਆਈ....

ਅਜੀਤ ਡੈਸਕ 13-06-2026

ਅਸਮ, 13 ਜੂਨ- ਅੱਜ ਸਵੇਰੇ ਅਸਾਮ ਦੇ ਜੋਰਹਾਟ ਵਿਚ ਏਅਰ ਫੋਰਸ ਸਟੇਸ਼ਨ 'ਤੇ ਲੈਂਡਿੰਗ ਦੌਰਾਨ ਇਕ ਫੌਜੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਲੌਜਿਸਟਿਕਸ ਅਤੇ ਸਾਮਾਨ ਦੀ ਢੋਆ-ਢੁਆਈ ਲਈ ਵਰਤਿਆ ਜਾਣ ਵਾਲਾ AN-32 ਕਾਰਗੋ ਜਹਾਜ਼ ਇਸ ਹਾਦਸੇ ਵਿਚ ਨੁਕਸਾਨਿਆ ਗਿਆ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਹਾਜ਼ ਏਅਰਬੇਸ 'ਤੇ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਪਾਇਲਟ ਦੀ ਮੌਤ ਸੰਬੰਧੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਭਾਰਤੀ ਹਵਾਈ ਸੈਨਾ ਨੇ ਕਿਹਾ ਕਿ ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਤੇਜ਼ ਹਨੇਰੀ ਅਤੇ ਝੱਖੜ ਕਾਰਨ ਕਿਸਾਨ ਦਾ ਸ਼ੈੱਡ ਡਿੱਗਾ ਅਗਲੀ ਖ਼ਬਰ ਪੰਜਾਬ ਵਿਚ ਅਗਲੀ ਸਰਕਾਰ ਭਾਜਪਾ ਦੀ ਬਣਾਵਾਂਗੇ - ਖੱਟਰ