31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਅਸਾਮ ਹਾਦਸੇ ’ਤੇ ਕੀਤਾ ਦੁੱਖ ਪ੍ਰਗਟ

ਦਿੱਲੀ, 13 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਕੇ ਅਸਾਮ ਹਾਦਸੇ ਤੇ ਦੁੱਖ ਪ੍ਰਗਟ...

ਅਜੀਤ ਡੈਸਕ 13-06-2026

ਦਿੱਲੀ, 13 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਕੇ ਅਸਾਮ ਹਾਦਸੇ ਤੇ ਦੁੱਖ ਪ੍ਰਗਟ ਕੀਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਕੇ ਕਿਹਾ ਕਿ "ਅਸਾਮ ਦੇ ਜੋਰਹਾਟ ਵਿਖੇ AN-32 ਦੁਰਘਟਨਾ ਵਿਚ ਪੰਜ ਏਅਰ ਯੋਧਿਆਂ ਦੇ ਮਾਰੇ ਜਾਣ ਤੋਂ ਬਹੁਤ ਦੁਖੀ ਹਾਂ। ਸਕਾਊਟ ਲੈਡਰ ਪ੍ਰਸ਼ਾਂਤ ਸਿੰਘ, ਫਲੈਟ ਲੈਫਟੀਨੈਂਟ ਸ਼ੁਭਮ ਕੁਮਾਰ, ਸਾਰਜੈਂਟ ਜਿਤੇਂਦਰ ਸ਼ਰਮਾ, ਅਗਨੀਵੀਰਵਾਯੂ ਖੇਮਾਰਾਮ ਕੁਮਾਵਤ ਅਤੇ ਅਗਨੀਵੀਰਵਾਯੂ ਦਾਨਿਸ਼ ਆਲਮ ਨੇ ਸੁਪ੍ਰੇਤੀ ਦੁਆ ਵਿੱਚ ਕੁਰਬਾਨੀ ਦਿੱਤੀ।

ਉਨ੍ਹਾਂ ਦੀ ਹਿੰਮਤ ਅਤੇ ਦੇਸ਼ ਪ੍ਰਤੀ ਸੇਵਾ ਨੂੰ ਹਮੇਸ਼ਾ ਮਾਣ ਅਤੇ ਸ਼ੁਕਰਗੁਜ਼ਾਰੀ ਨਾਲ ਯਾਦ ਕੀਤਾ ਜਾਵੇਗਾ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਦੁੱਖ ਦੀ ਇਸ ਘੜੀ ਵਿਚ ਰਾਸ਼ਟਰ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।"

 

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 3 ਆਈ.ਏ.ਐਸ ਅਤੇ 5 ਪੀ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਅਗਲੀ ਖ਼ਬਰ ਗੁਰਦਾਸਪੁਰ 'ਚ 2 ਵਜੇ ਤੱਕ 36.90 ਫ਼ੀਸਦੀ, ਦੀਨਾਨਗਰ ਵਿਚ 47.33 ਫ਼ੀਸਦੀ ਅਤੇ ਕਾਦੀਆਂ 'ਚ 57.59 ਫ਼ੀਸਦੀ ਪੋਲਿੰਗ ਹੋਈ