01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭੀਜੀਤ ਦੀਪਕੇ ਨੇ ਅੰਮ੍ਰਿਤਸਰ ਪਹੁੰਚ ਕੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 13 ਜੂਨ- ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭੀਜੀਤ ਦੀਪਕੇ ਨੇ...

ਅਜੀਤ ਡੈਸਕ 13-06-2026

ਅੰਮ੍ਰਿਤਸਰ, 13 ਜੂਨ- ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭੀਜੀਤ ਦੀਪਕੇ ਨੇ ਅੰਮ੍ਰਿਤਸਰ ਪਹੁੰਚ ਕੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਪਾਰਟੀ ਦੇ ਸੰਸਥਾਪਕ ਅਭੀਜੀਤ ਦੀਪਕੇ ਦੀ ਅਪੀਲ 'ਤੇ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਨੌਜਵਾਨਾਂ ਦਾ ਇਕੱਠ ਹੋਇਆ ਹੈ।

ਪਿਛਲੀ ਖ਼ਬਰ ਆਉਣ ਵਾਲਾ ਸਮਾਂ ਪੰਜਾਬ ਨੂੰ ਖੇਡਾਂ ਦੇ ਖੇਤਰ ਵਿਚ ਮੁੜ ਨੰਬਰ ਇਕ ਬਨਾਉਣ ਦਾ ਗਵਾਹ ਬਣੇਗਾ- ਚੀਮਾ ਅਗਲੀ ਖ਼ਬਰ ਜੰਡਿਆਲਾ ਗੁਰੂ ਵਿਚ ਨੌਜਵਾਨ ਦਾ ਬੇਰਹਿਮੀ ਦੇ ਨਾਲ ਕੀਤਾ ਕਤਲ