04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਅੱਜ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਦਾ ਕਰਨਗੇ ਦੌਰਾ

ਚੰਡੀਗੜ੍ਹ, 14 ਜੂਨ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ...

ਅਜੀਤ ਡੈਸਕ 14-06-2026

ਚੰਡੀਗੜ੍ਹ, 14 ਜੂਨ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਹਾਲੀ ਦਾ ਦੌਰਾ ਕਰਨਗੇ। ਇਸ ਦੌਰਾਨ ਅੱਜ ਸ਼ਾਮ ਨੂੰ ਮੁਹਾਲੀ ਦੇ ਪਿੰਡ ਸੋਹਾਣਾ ਤੋਂ ਰੋਡ ਸ਼ੋਅ ਸ਼ੁਰੂ ਹੋਵੇਗਾ। ਰੋਡ ਸ਼ੋਅ ਦੌਰਾਨ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੰਬੋਧਨ ਕਰਨਗੇ।

ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

ਪਿਛਲੀ ਖ਼ਬਰ ਅਸੀਂ ਧਰਮ ਜਾਂ ਜਾਤ-ਪਾਤ ਦੀ ਵੰਡ ਨਹੀਂ ਕਰਦੇ, ਸਗੋਂ ਸਕੂਲਾਂ, ਹਸਪਤਾਲਾਂ, ਰੁਜ਼ਗਾਰ ਅਤੇ ਵਿਕਾਸ ਦੀ ਗੱਲ ਕਰਦੇ ਹਾਂ- ਮੁੱ... ਅਗਲੀ ਖ਼ਬਰ ਮਾਣਕ ਮੋਤੀ