05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਵਿਚ ਭਾਰਤ ਅਤੇ ਪਾਕਿਸਤਾਨ ਦਾ ਮੁਕਾਬਲਾ ਅੱਜ

ਬਰਮਿੰਘਮ, 14 ਜੂਨ - ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਕੱਪ ਦਾ 6ਵਾਂ ਮੁਕਾਬਲਾ ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਅੱਜ ਹੋਣ ਜਾ ਰਿਹਾ ਹੈ। ਬਰਮਿੰਘਮ ਦੇ ਐਜਬੈਸਟਨ ਕ੍ਰਿਕਟ ਸਟੇਡੀਅਮ ਵਿਚ ਇਹ ਮੈਚ...

ਅਜੀਤ ਡੈਸਕ 14-06-2026

 ਬਰਮਿੰਘਮ, 14 ਜੂਨ - ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦਾ 6ਵਾਂ ਮੁਕਾਬਲਾ ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਅੱਜ ਹੋਣ ਜਾ ਰਿਹਾ ਹੈ। ਬਰਮਿੰਘਮ ਦੇ ਐਜਬੈਸਟਨ ਕ੍ਰਿਕਟ ਸਟੇਡੀਅਮ ਵਿਚ ਇਹ ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ।

ਪਿਛਲੀ ਖ਼ਬਰ ਮੰਦਬੁੱਧੀ ਔਰਤ ਵਲੋ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਅਗਲੀ ਖ਼ਬਰ ਭਾਰਤੀ ਅਤੇ ਵਿਸ਼ਵ ਅਰਥਵਿਵਸਥਾ ਦੇ ਵਿਕਾਸ ਚ ਯੋਗਦਾਨ ਪਾ ਰਹੇ ਹਨ ਸਟਾਰਟਅੱਪ - ਪ੍ਰਧਾਨ ਮੰਤਰੀ ਮੋਦੀ