08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

'ਆਪ' ਪੰਜਾਬ ਵਲੋਂ ਲੋਕ ਸਭਾ ਇੰਚਾਰਜ, ਜ਼ਿਲ੍ਹਾ ਇੰਚਾਰਜ ਅਤੇ ਸੂਬਾ ਜਨਰਲ ਸਕੱਤਰਾਂ ਦੀ ਨਿਯੁਕਤੀ ਦਾ ਐਲਾਨ

ਚੰਡੀਗੜ੍ਹ, 15 ਜੂਨ - ਆਮ ਆਦਮੀ ਪਾਰਟੀ ਵਲੋਂ ਪੱਤਰ ਜਾਰੀ ਕਰ ਕੇ ਆਪਣੇ ਅਹੁਦੇਦਾਰਾਂ ਦਾ ਵਿਸਤਾਰ ਕੀਤਾ ਗਿਆ ਹੈ। ਜਾਰੀ ਪੱਤਰ ਅਨੁਸਾਰ ਜਰਨੈਲ ਸਿੰਘ ਢੋਟ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ...

ਅਜੀਤ ਡੈਸਕ 15-06-2026

ਚੰਡੀਗੜ੍ਹ, 15 ਜੂਨ - ਆਮ ਆਦਮੀ ਪਾਰਟੀ ਵਲੋਂ ਪੱਤਰ ਜਾਰੀ ਕਰ ਕੇ ਆਪਣੇ ਅਹੁਦੇਦਾਰਾਂ ਦਾ ਵਿਸਤਾਰ ਕੀਤਾ ਗਿਆ ਹੈ। ਜਾਰੀ ਪੱਤਰ ਅਨੁਸਾਰ ਜਰਨੈਲ ਸਿੰਘ ਢੋਟ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ ਦਾ ਇੰਚਾਰਜ, ਸਰਬਜੋਤ ਸਿੰਘ ਧੰਜਾਲ ਨੂੰ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ, ਦਿਨੇਸ਼ ਵਿਰਕ ਅਤੇ ਸ਼ਿਵਰਾਜ ਵਿਰਕ ਅਬਲੋਵਾਲ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਮਹਿਲਾ ਦੋਸਤ ਵਲੋਂ ਨੌਜਵਾਨ 'ਤੇ ਜਾਨਲੇਵਾ ਹਮਲਾ ਅਗਲੀ ਖ਼ਬਰ ਕਾਰ ਤੇ ਟਿੱਪਰ ਦੀ ਆਹਮੋ ਸਾਹਮਣੀ ਟੱਕਰ ਦੌਰਾਨ ਔਰਤਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ