11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਅੰਗਦ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਵਿਭਾਗ ਦੇ ਸੂਬਾ ਚੇਅਰਮੈਨ ਨਿਯੁਕਤ

ਨਵੀਂ ਦਿੱਲੀ, 16 ਜੂਨ - ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਪੱਤਰ ਅਨੁਸਾਰ ਮਾਣਯੋਗ ਕਾਂਗਰਸ ਪ੍ਰਧਾਨ ਨੇ ਅੰਗਦ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਵਿਭਾਗ ਦੇ ਸੂਬਾ...

ਅਜੀਤ ਡੈਸਕ 16-06-2026

ਨਵੀਂ ਦਿੱਲੀ, 16 ਜੂਨ - ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਪੱਤਰ ਅਨੁਸਾਰ ਮਾਣਯੋਗ ਕਾਂਗਰਸ ਪ੍ਰਧਾਨ ਨੇ ਅੰਗਦ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਵਿਭਾਗ ਦੇ ਸੂਬਾ ਚੇਅਰਮੈਨ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।

ਪਿਛਲੀ ਖ਼ਬਰ ਗੜ੍ਹੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕਣਕ ਦਾ ਟਰੱਕ ਰਵਾਨਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ 20 ਜੂਨ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ