11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਫਰਾਂਸ ਦੇ ਏਵੀਅਨ ਵਿਚ ਜੀ-7 ਸਿਖਰ ਸੰਮੇਲਨ ਦੇ ਆਊਟਰੀਚ ਸੈਸ਼ਨ ਵਿਚ ਸ਼ਾਮਲ ਹੋਏ ਪ੍ਰਧਾਨ ਮੰਤਰੀ ਮੋਦੀ

ਏਵੀਅਨ (ਫਰਾਂਸ), 16 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਏਵੀਅਨ ਵਿਚ ਜੀ7 ਸਿਖਰ ਸੰਮੇਲਨ ਦੇ ਆਊਟਰੀਚ ਸੈਸ਼ਨ ਵਿਚ ਸ਼ਾਮਲ ਹੋਏ।"ਨਵੀਆਂ ਭਾਈਵਾਲੀਆਂ ਬਣਾਉਣਾ ਅਤੇ ਅੰਤਰਰਾਸ਼ਟਰੀ...

ਅਜੀਤ ਡੈਸਕ 16-06-2026

ਏਵੀਅਨ (ਫਰਾਂਸ), 16 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਏਵੀਅਨ ਵਿਚ ਜੀ7 ਸਿਖਰ ਸੰਮੇਲਨ ਦੇ ਆਊਟਰੀਚ ਸੈਸ਼ਨ ਵਿਚ ਸ਼ਾਮਲ ਹੋਏ।"ਨਵੀਆਂ ਭਾਈਵਾਲੀਆਂ ਬਣਾਉਣਾ ਅਤੇ ਅੰਤਰਰਾਸ਼ਟਰੀ ਏਕਤਾ ਦਾ ਪੁਨਰ ਨਿਰਮਾਣ" ਸਿਰਲੇਖ ਵਾਲਾ ਕਾਰਜ ਸੈਸ਼ਨ, ਜਿਸ ਵਿਚ ਜੀ-7 ਦੇਸ਼, ਭਾਈਵਾਲ ਦੇਸ਼, ਵਿਸ਼ਵ ਬੈਂਕ ਅਤੇ ਅਫਰੀਕੀ ਵਿਕਾਸ ਬੈਂਕ ਸ਼ਾਮਿਲ ਹੋਏ, ਚੱਲ ਰਿਹਾ ਹੈ।

ਪਿਛਲੀ ਖ਼ਬਰ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਮਲਕੀਤ ਥਿੰਦ ਨੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਾਲ ਸੁਰੱਖਿਆ ਅਫ਼ਸਰ ਨੇ ਬੱਚੀ ਨੂੰ ਸਹੀ ਸਲਾਮਤ ਕੀਤਾ ਦਾਦੀ ਦੇ ਹਵਾਲੇ