12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮੁੱਖ ਮੰਤਰੀ ਮਾਨ ਅੱਜ ਕਰਨਗੇ ਹੁਸ਼ਿਆਰਪੁਰ ਦਾ ਦੌਰਾ

ਨਵੀਂ ਦਿੱਲੀ,17 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨਗੇ। ਉਹ ਅੱਜ ਸ਼ਾਮ ਤਹਿਸੀਲ ਗੜ੍ਹਦੀਵਾਲਾ ਦੇ ਅਧੀਨ ਆਉਂਦੇ ਪਿੰਡ ਭਟਲਾਂ ਵਿਚ ਇਕ ਜਨਤਕ ਮੀਟਿੰਗ....

ਅਜੀਤ ਡੈਸਕ 17-06-2026

ਨਵੀਂ ਦਿੱਲੀ,17 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨਗੇ। ਉਹ ਅੱਜ ਸ਼ਾਮ ਤਹਿਸੀਲ ਗੜ੍ਹਦੀਵਾਲਾ ਦੇ ਅਧੀਨ ਆਉਂਦੇ ਪਿੰਡ ਭਟਲਾਂ ਵਿਚ ਇਕ ਜਨਤਕ ਮੀਟਿੰਗ ਕਰਨਗੇ। ਮੁੱਖ ਮੰਤਰੀ ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਨਗੇ।

ਪਿਛਲੀ ਖ਼ਬਰ ਵਿਅਕਤੀ ਨੇ ਚਲਾਈਆਂ 25 ਗੋਲੀਆਂ, ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਮੋਦੀ ਸਰਕਾਰ ਦਾ ਪੇਪਰ ਲੀਕ ਰੋਕਣ ਦਾ ਕੋਈ ਇਰਾਦਾ ਨਹੀਂ- ਅਰਵਿੰਦ ਕੇਜਰੀਵਾਲ