14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਭਾਜਪਾ ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਪੁੱਜੇ ਅੰਮ੍ਰਿਤਸਰ

ਅੰਮ੍ਰਿਤਸਰ, 18 ਜੂਨ ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਦੇ ਮੈਂਬਰ ਚੁਣੇ ਗਏ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ.....

ਅਜੀਤ ਡੈਸਕ 18-06-2026

 ਅੰਮ੍ਰਿਤਸਰ, 18 ਜੂਨ ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਦੇ ਮੈਂਬਰ ਚੁਣੇ ਗਏ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਅੰਮ੍ਰਿਤਸਰ ਪਹੁੰਚਣ ’ਤੇ ਭਾਜਪਾ ਵਰਕਰਾਂ ਵਲੋਂ ਉਨ੍ਹਾਂ ਦਾ ਭੰਡਾਰੀ ਪੁੱਲ ’ਤੇ ਭਰਵਾਂ ਸਵਾਗਤ ਕੀਤਾ ਗਿਆ। ਸ. ਕੇਵਲ ਸਿੰਘ ਢਿੱਲੋਂ ਅਤੇ ਤਰੁਣ ਚੁੱਘ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਹਨ।

ਪਿਛਲੀ ਖ਼ਬਰ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ਭਤੀਜੇ ਵਲੋਂ ਗੋਲੀਆਂ ਮਾਰ ਕੇ ਅਗਵਾ ਕੀਤੇ ਚਾਚੇ ਰਾਹੁਲ ਮਲਿਕ ਦੀ ਮੌਤ ਮੁਲਜ਼ਮ ਹਰਿਆਣਾ ਤੋਂ ਗ੍ਰਿਫ਼ਤਾਰ