08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਦਿੱਲੀ ਵਿਚ ਪੰਜਾਬ ਨੂੰ ਲੈ ਕੇ ਕਾਂਗਰਸ ਦੀ ਵੱਡੀ ਮੀਟਿੰਗ

ਦਿੱਲੀ, 20 ਜੂਨ- ਮਲਿਕਅਰਜੁਨ ਖੜਗੇ ਦੇ ਘਰ ਕਾਂਗਰਸ ਦੀ ਵੱਡੀ...

ਅਜੀਤ ਡੈਸਕ 20-06-2026

ਦਿੱਲੀ, 20 ਜੂਨ- ਮਲਿਕਅਰਜੁਨ ਖੜਗੇ ਦੇ ਘਰ ਕਾਂਗਰਸ ਦੀ ਵੱਡੀ ਬੈਠਕ ਹੋਣ ਜਾ ਰਹੀ ਹੈ। ਦਿੱਲੀ ਵਿਚ ਪੰਜਾਬ ਨੂੰ ਲੈ ਕੇ ਕਾਂਗਰਸ ਦੀ ਵੱਡੀ ਮੀਟਿੰਗ ਹੋਵੇਗੀ। ਭੁਪੇਸ਼ ਬਘੇਲ ਅਤੇ ਅਜੇ ਮਾਕਨ ਵੀ ਮੀਟਿੰਗ ਵਿਚ ਮੌਜੂਦ ਹਨ।

ਪਿਛਲੀ ਖ਼ਬਰ ਡੇਰਾ ਬਿਆਸ ਜਾ ਰਹੀ ਬੱਸ ਦੀ ਟਰੱਕ ਨਾਲ ਹੋਈ ਜ਼ਬਰਦਸਤ ਟੱਕਰ ਅਗਲੀ ਖ਼ਬਰ ਗੁਰੂ ਹਰਸਹਾਏ 'ਚ ਖੂਨੀ ਝੜਪ, ਫਾਇਰਿੰਗ ਦੌਰਾਨ ਇਕ ਵਿਅਕਤੀ ਦੇ ਲੱਗੀ ਗੋਲੀ