07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਸ੍ਰੀ ਹਰਿਮੰਦਰ ਸਾਹਿਬ ਵਿਖੇ...

ਅਜੀਤ ਡੈਸਕ 20-06-2026

ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕੇਵਲ ਸਿੰਘ ਢਿੱਲੋ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵੀ ਮੌਜੂਦ ਹਨ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਸੰਗਰੂਰ ਵਿਚ ਸ਼੍ਰੋਮਣੀ ਅਕਾਲੀ ਦਲ(ਬ) ਦੇ ਖਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਵਲੋਂ 24 ਜੂਨ ਨੂੰ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ