05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਦਿੱਲੀ ਦੇ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਦਾ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਜਾਰੀ

ਨਵੀਂ ਦਿੱਲੀ, 21 ਜੂਨ - ਦਿੱਲੀ ਦੇ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਦਾ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਜਾਰੀ ਹੈ।ਥਾਲੀਆਂ ਅਤੇ ਚਮਚਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ...

ਅਜੀਤ ਡੈਸਕ 21-06-2026

ਨਵੀਂ ਦਿੱਲੀ, 21 ਜੂਨ - ਦਿੱਲੀ ਦੇ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਦਾ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਜਾਰੀ ਹੈ।ਥਾਲੀਆਂ ਅਤੇ ਚਮਚਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਯੋਗ ਦਿਵਸ ਦੇ ਮੌਕੇ 'ਤੇ ਯੋਗ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਭਾਗੀਦਾਰਾਂ ਨੂੰ ਆਸਣ ਨੂੰ ਠੀਕ ਕਰਨ ਵਿਚ ਕੀਤੀ ਮਦਦ ਅਗਲੀ ਖ਼ਬਰ ਪੂਰੀ ਦੁਨੀਆ ਨੂੰ, ਪੂਰੇ ਮਨੁੱਖੀ ਭਾਈਚਾਰੇ ਨੂੰ, ਕੌਮਾਂਤਰੀ ਯੋਗ ਦਿਵਸ 'ਤੇ ਦਿਲੋਂ ਸ਼ੁਭਕਾਮਨਾਵਾਂ - ਪ੍ਰਧਾਨ ਮੰਤਰੀ ਮੋਦ...