30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪ੍ਰਦੀਪ ਸਿੰਘ ਭਲਾਈਪੁਰ ਬਣੇ ਯੂਥ ਕਾਂਗਰਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ ਦੇ ਫਰਜੰਦ ਪ੍ਰਦੀਪ ਸਿੰਘ ਭਲਾਈਪੁਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ...

ਅਜੀਤ ਡੈਸਕ 22-06-2026

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ ਦੇ ਫਰਜੰਦ ਪ੍ਰਦੀਪ ਸਿੰਘ ਭਲਾਈਪੁਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਪ੍ਰਧਾਨ ਬਣੇ ਹਨ। ਹਲਕੇ ਦੇ ਕਾਂਗਰਸੀ ਵਰਕਰਾਂ ਨੇ ਭਲਾਈਪੁਰ ਅਤੇ ਸਮੁੱਚੀ ਟੀਮ ਨੂੰ ਵਧਾਈ ਦਿਤੀ ਹੈ ।

ਪਿਛਲੀ ਖ਼ਬਰ ਅੰਗਦ ਦੱਤਾ 4845 ਵੋਟਾਂ ਨਾਲ ਮੁੜ ਬਣੇ ਯੂਥ ਕਾਂਗਰਸ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਗਲੀ ਖ਼ਬਰ ਯੂਥ ਕਾਂਗਰਸ ਚੋਣਾਂ : ਪ੍ਰਣਵ ਕ੍ਰਿਪਾਲ ਜਨਰਲ ਸਕੱਤਰ, ਜਸ਼ਨਪ੍ਰੀਤ ਸਿੰਘ ਹਲਕਾ ਗੜ੍ਹਸ਼ੰਕਰ ਪ੍ਰਧਾਨ, ਅਮਰੀਕ ਲਾਡੀ ਬਣੇ ਬਲਾਕ...