29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਲਖਨਊ ਅਗਨੀਕਾਂਡ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 23 ਜੂਨ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਖਨਊ ਦੇ ਇਕ ਕੋਚਿੰਗ ਸੈਂਟਰ ਵਿਚ ਹੋਏ...

ਅਜੀਤ ਡੈਸਕ 23-06-2026

ਚੰਡੀਗੜ੍ਹ, 23 ਜੂਨ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਖਨਊ ਦੇ ਇਕ ਕੋਚਿੰਗ ਸੈਂਟਰ ਵਿਚ ਹੋਏ ਭਿਆਨਕ ਅਗਨੀਕਾਂਡ ਤੇ ਦੁੱਖ ਪ੍ਰਗਟ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਇਸ ਦਰਦਨਾਕ ਹਾਦਸੇ ਵਿਚ ਆਪਣੀ ਜਾਨ ਗਵਾਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਸ਼ਰਧਾਂਜਲੀ।

ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਪਿੱਛੇ ਪਰਿਵਾਰਾਂ ਨੂੰ ਇਹ ਅਸਹਿ ਕਹਿਰ ਸਹਿਣ ਦਾ ਬਲ ਬਖਸ਼ੇ। ਦੁੱਖ ਦੀ ਇਸ ਘੜੀ ਵਿਚ ਸਾਡੀ ਹਮਦਰਦੀ ਪੀੜਤ ਪਰਿਵਾਰਾਂ ਦੇ ਨਾਲ ਹੈ।

ਪਿਛਲੀ ਖ਼ਬਰ Feature Story | ਭਾਰਤ ਲਈ ਮਾਣ ਵਾਲਾ ਪਲ - ਇਸ ਭਾਰਤੀ ਦੇ ਹੱਥ ਆਈ ਵਟਸਐਪ ਦੀ ਗਲੋਬਲ ਕਮਾਨ - ਜਾਣੋ ਕੌਣ ਹਨ ਕੁਨਾਲ ਸ਼ਾ... ਅਗਲੀ ਖ਼ਬਰ ਜਲੰਧਰ ਵਿਚ ਚੱਲਦੀ ਸਕੋਰਪੀਓ ਗੱਡੀ ਨੂੰ ਲੱਗੀ ਅੱਗ, ਡਰਾਈਵਰ ਵੀ ਚਪੇਟ ਵਿਚ ਆਇਆ