29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ

ਦਿੱਲੀ, 23 ਜੂਨ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ...

ਅਜੀਤ ਡੈਸਕ 23-06-2026

ਦਿੱਲੀ, 23 ਜੂਨ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।

ਕਰਨਾਪ੍ਰਯਾਗ ਮਾਮਲੇ ਦੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਵਾਲਿਆਂ ਨੂੰ ਸਸਪੈਂਡ ਕੀਤਾ ਜਾਵੇਗਾ।

ਪਿਛਲੀ ਖ਼ਬਰ ਆਈ.ਏ.ਐਸ. ਅਧਿਕਾਰੀ ਪੰਕਜ ਅਗਰਵਾਲ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼ ਅਗਲੀ ਖ਼ਬਰ ਨਾਕੇ ਦੌਰਾਨ ਪੁਲਿਸ 'ਤੇ ਫਾਇਰਿੰਗ, ਇਕ ਜ਼ਖ਼ਮੀ ਤੇ ਇਕ ਗ੍ਰਿਫ਼ਤਾਰ