25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

‘ਆਪ’ ਵਲੋਂ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਹੁਸ਼ਿਆਰਪੁਰ ਲਈ ਪਾਰਟੀ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 24 ਜੂਨ- ਆਮ ਆਦਮੀ ਪਾਰਟੀ ਨੇ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਹੁਸ਼ਿਆਰਪੁਰ ਲਈ, ਵੱਖ-ਵੱਖ ਵਾਰਡਾਂ ਵਾਸਤੇ ਪਾਰਟੀ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਸੰਬੰਧੀ....

ਅਜੀਤ ਡੈਸਕ 24-06-2026

ਚੰਡੀਗੜ੍ਹ, 24 ਜੂਨ-  ਆਮ ਆਦਮੀ ਪਾਰਟੀ ਨੇ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਹੁਸ਼ਿਆਰਪੁਰ ਲਈ, ਵੱਖ-ਵੱਖ ਵਾਰਡਾਂ ਵਾਸਤੇ ਪਾਰਟੀ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਇਕ ਪੋਸਟ ਸਾਂਝੀ ਕਰ ਪਾਰਟੀ ਨੇ ਸਾਰੇ ਉਮੀਦਵਾਰਾਂ ਨੂੰ ਇਸ ਚੋਣ ਮੁਕਾਬਲੇ ਸ਼ੁਭਕਾਮਨਾਵਾਂ ਦਿੱਤੀਆਂ। 

ਪਿਛਲੀ ਖ਼ਬਰ ਗਰਮੀ ਦਾ ਪਾਰਾ ਵਧਣ ਕਾਰਨ ਸਮੁੰਦਰੀ ਕਿਨਾਰਿਆਂ 'ਤੇ ਰੌਣਕਾਂ ਵਧੀਆਂ ਅਗਲੀ ਖ਼ਬਰ ਵੈਨਕੂਵਰ ਦੇ ਕਾਰੋਬਾਰੀਆਂ ਦੀ ਚਾਂਦੀ: ਸੈਲਾਨੀਆਂ ਦੀ ਖਰੀਦਦਾਰੀ ਨੇ ਕਰਵਾਈ 'ਬੱਲੇ-ਬੱਲੇ' !