21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ

ਚੰਡੀਗੜ੍ਹ, 25 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਵਿਵਾਦਿਤ ਵੀਡੀਓ ਨੂੰ...

ਅਜੀਤ ਡੈਸਕ 25-06-2026

ਚੰਡੀਗੜ੍ਹ, 25 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਵਿਵਾਦਿਤ ਵੀਡੀਓ ਨੂੰ ਲੈ ਕੇ ਪ੍ਰੈਸ ਕਾਨਫਰੰਸ ਨੂੰ ਲੈ ਕੇ ਮਨੀਸ਼ ਸਿਸੋਦੀਆ ਵਲੋਂ ਬਿਆਨ ਦਿਤਾ ਗਿਆ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਦੇ ਹੋਏ ਕਿਹਾ ਕਿ ਜੇਕਰ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਚਿੱਟਾ ਪਾਰਟੀ, ਈਡੀ ਪਾਰਟੀ ਅਤੇ ਝਗੜਾ ਪਾਰਟੀ ਦੇ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ।

ਪਿਛਲੀ ਖ਼ਬਰ ਪਿੰਡ ਰਟੋਲਾ ਦੇ ਖੇਤਾਂ ਲਈ ਪੈ ਰਹੀ ਪਾਈਪ ਲਾਈਨ ਵਿਚ ਘਟੀਆ ਮਟੀਰੀਅਲ ਵਰਤਣ ਦੇ ਦੋਸ਼ ਅਗਲੀ ਖ਼ਬਰ ਹਲਕਾ ਸੁਲਤਾਨਪੁਰ ਲੋਧੀ ਅੰਦਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸ਼ੁਰੂ