19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਅੱਜ ਪਟਿਆਲਾ ਦੇ ਦੌਰੇ ’ਤੇ ਜਾਣਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 26 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਦੌਰੇ 'ਤੇ ਜਾਣਗੇ। ਉਹ ਪਟਿਆਲਾ ਵਿਚ ਸਰਪੰਚ ਮਿਲਣੀ ਦੌਰਾਨ ਸਰਪੰਚਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨਗੇ....

ਅਜੀਤ ਡੈਸਕ 26-06-2026

ਚੰਡੀਗੜ੍ਹ, 26 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਦੌਰੇ 'ਤੇ ਜਾਣਗੇ। ਉਹ ਪਟਿਆਲਾ ਵਿਚ ਸਰਪੰਚ ਮਿਲਣੀ ਦੌਰਾਨ ਸਰਪੰਚਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਰਹਿਣਗੇ।

ਮੁੱਖ ਮੰਤਰੀ ਮਾਨ ਸਮਾਣਾ ਵਿਚ ਇਕ ਅਤਿ-ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਭਗਵੰਤ ਮਾਨ ਸ਼ਾਮ 6 ਵਜੇ ਸਮਾਣਾ ਵਿਚ ਲੋਕ ਮਿਲਣੀ ਦੌਰਾਨ ਜਨਤਾ ਨਾਲ ਗੱਲਬਾਤ ਕਰਨਗੇ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਵਲੰਟੀਅਰਾਂ ਨਾਲ ਸੰਗਰੂਰ ਵਿਖੇ ਹੋਣਗੇ ਰੂਬਰੂ ਅਗਲੀ ਖ਼ਬਰ ਕੈਲਗਰੀ ’ਚ ਫਿਰੌਤੀਆਂ ਮੰਗਣ ਅਤੇ ਗੋਲੀਆਂ ਚਲਾਉਣ ਦੇ ਮਾਮਲਿਆਂ ’ਚ ਦੋਸ਼ੀਆਂ ਦੀਆਂ ਪੁਲਿਸ ਨੇ ਕੀਤੀਆ ਤਸਵੀਰਾਂ ਜਾਰੀ