19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਦਿੱਲੀ ਦੇ ਨਰੇਲਾ 'ਚ ਨਾਲੇ 'ਚ ਡਿੱਗਣ ਨਾਲ ਇਕ ਵਿਅਕਤੀ ਦੀ ਹੋਈ ਮੌਤ

ਦਿੱਲੀ, 26 ਜੂਨ- ਦਿੱਲੀ ਦੇ ਨਰੇਲਾ 'ਚ ਨਾਲੇ 'ਚ ਡਿੱਗਣ ਨਾਲ ਇਕ ਵਿਅਕਤੀ ਦੀ...

ਅਜੀਤ ਡੈਸਕ 26-06-2026

ਦਿੱਲੀ, 26 ਜੂਨ- ਦਿੱਲੀ ਦੇ ਨਰੇਲਾ 'ਚ ਨਾਲੇ 'ਚ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਅਤੇ ਫੋਰੈਂਸਿਕ ਟੀਮ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਕੌਂਸਲ ਅੱਗੇ ਲਗਾਇਆ ਧਰਨਾ ਅਗਲੀ ਖ਼ਬਰ ਝਾਰਖ਼ੰਡ: ਸੜਕੀ ਹਾਦਸੇ ਵਿਚ 7 ਲੋਕਾਂ ਦੀ ਮੌਤ