18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸਵਾ ਤਿੰਨ ਕਰੋੜ ਦੀ ਹੈਰੋਇਨ ਸਮੇਤ ਸਮੇਤ ਇਕ ਕਾਬੂ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਅਹੂਜਾ) - ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 308 ਗ੍ਰਾਮ ਹੈਰੋਇਨ...

ਅਜੀਤ ਡੈਸਕ 26-06-2026

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਅਹੂਜਾ) - ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 308 ਗ੍ਰਾਮ ਹੈਰੋਇਨ ਅਤੇ 60 ਹਜ਼ਾਰ 150 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ । ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਵਾ ਤਿੰਨ ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਾਜਾ ਵਾਸੀ ਬਿਹਾਰੀ ਕਾਲੋਨੀ ਵਜੋਂ ਕੀਤੀ ਗਈ ਹੈ। ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ।

ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਇਕ ਲੱਖ ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ ਅਗਲੀ ਖ਼ਬਰ ਸੁਨੀਤਾ ਰਾਣੀ ਸਰਬਸੰਮਤੀ ਨਾਲ ਬਣੀ ਨਗਰ ਪੰਚਾਇਤ ਖਮਾਣੋਂ ਦੀ ਪ੍ਰਧਾਨ