17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਹਰ ਪਿੰਡ ਤੱਕ ਬਿਹਤਰ ਸਹੂਲਤਾਂ ਪਹੁੰਚਾਉਣਾ ਹੀ ਸਾਡਾ ਮੁੱਖ ਮਕਸਦ ਹੈ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 26 ਜੂਨ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ ਸਮਾਣਾ ਹਲਕੇ ਦੇ ਪਿੰਡ ਗਾਜੇਵਾਸ ਵਿਖੇ "ਲੋਕ ਮਿਲਣੀ" ਦੌਰਾਨ ਲੋਕਾਂ ਨਾਲ ਰੂ-ਬ-ਰੂ ਹੋਏ… ਲੋਕਾਂ ਦਾ ਭਰਵਾਂ ਹੁੰਗਾਰਾ...

ਅਜੀਤ ਡੈਸਕ 26-06-2026

ਚੰਡੀਗੜ੍ਹ, 26 ਜੂਨ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ ਸਮਾਣਾ ਹਲਕੇ ਦੇ ਪਿੰਡ ਗਾਜੇਵਾਸ ਵਿਖੇ "ਲੋਕ ਮਿਲਣੀ" ਦੌਰਾਨ ਲੋਕਾਂ ਨਾਲ ਰੂ-ਬ-ਰੂ ਹੋਏ… ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ...।ਗਾਜੇਵਾਸ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸਰਪੰਚ ਸਾਹਿਬ ਨੂੰ ਸੌਂਪਿਆ... ਔਰਤਾਂ ਦੀ ਆਰਥਿਕ ਸੁਰੱਖਿਆ, ਮੁਫ਼ਤ ਇਲਾਜ ਅਤੇ ਹਰ ਪਿੰਡ ਤੱਕ ਬਿਹਤਰ ਸਹੂਲਤਾਂ ਪਹੁੰਚਾਉਣਾ ਹੀ ਸਾਡਾ ਮੁੱਖ ਮਕਸਦ ਹੈ...ਸਾਡਾ ਇਕੋ ਟੀਚਾ ਹੈ ਕਿ ਹਰ ਘਰ ਤੱਕ ਸੁਖ ਸੁਵਿਧਾਵਾਂ ਪਹੁੰਚਣ ਅਤੇ ਪੰਜਾਬ ਨੂੰ ਹਰ ਖੇਤਰ ਵਿਚ ਨੰਬਰ-1 ਬਣਾਉਣਾ…ਲੋਕਾਂ ਦੇ ਆਸ਼ੀਰਵਾਦ ਨਾਲ ਅਸੀਂ ਮਿਲ ਕੇ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਵਧ ਰਹੇ ਹਾਂ.. ।

ਪਿਛਲੀ ਖ਼ਬਰ ਲੜਾਈ-ਝਗੜੇ ਵਿਚ ਇਕ ਨੌਜਵਾਨ ਦੀ ਮੌਤ, ਤਿੰਨ ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਸੰਤ ਸੀਚੇਵਾਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ