17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਬੀ.ਵੀ. ਸ੍ਰੀਨਿਵਾਸ ਨੂੰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕੀਤਾ ਗਿਆ ਕਾਂਗਰਸ ਸੇਵਾ ਦਲ ਦਾ ਮੁੱਖ ਪ੍ਰਬੰਧਕ

ਨਵੀਂ ਦਿੱਲੀ, 26 ਜੂਨ - ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਪੱਤਰ ਜਾਰੀ ਕਰ ਕਿਹਾ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਬੀ.ਵੀ. ਸ੍ਰੀਨਿਵਾਸ ਨੂੰ ਤੁਰੰਤ ਪ੍ਰਭਾਵ ਨਾਲ ਕਾਂਗਰਸ...

ਅਜੀਤ ਡੈਸਕ 26-06-2026

ਨਵੀਂ ਦਿੱਲੀ, 26 ਜੂਨ - ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਪੱਤਰ ਜਾਰੀ ਕਰ ਕਿਹਾ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਬੀ.ਵੀ. ਸ੍ਰੀਨਿਵਾਸ ਨੂੰ ਤੁਰੰਤ ਪ੍ਰਭਾਵ ਨਾਲ ਕਾਂਗਰਸ ਸੇਵਾ ਦਲ ਦਾ ਮੁੱਖ ਪ੍ਰਬੰਧਕ ਨਿਯੁਕਤ ਕੀਤਾ ਹੈ।

ਪਿਛਲੀ ਖ਼ਬਰ ਵੈਨੇਜ਼ੁਏਲਾ ’ਚ ਭੁਚਾਲ ਨਾਲ ਹੁਣ ਤੱਕ 920 ਮੌਤਾਂ, 3000 ਤੋਂ ਵੱਧ ਜ਼ਖ਼ਮੀ ਅਗਲੀ ਖ਼ਬਰ ਹਜ਼ੂਰ ਸਾਹਿਬ ਐਕਟ ਬਾਰੇ ਮਹਾਰਾਸ਼ਟਰ ਸਰਕਾਰ ਨੇ ਸਾਡੇ ਨਾਲ ਡਰਾਫਟ ਕਾਪੀ ਸਾਂਝੀ ਕੀਤੀ - ਆਰ.ਪੀ. ਸਿੰਘ