16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਕਪੂਰਥਲਾ ਵਿਖੇ ਮਨਦੀਪ ਟੈਂਟ ਹਾਊਸ ਦੇ ਗੋਦਾਮ ਵਿਚ ਲੱਗੀ ਭਿਆਨਕ ਅੱਗ

ਕਪੂਰਥਲਾ, 27 ਜੂਨ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਵਿਖੇ ਜੰਮੂ ਪੈਲਸ ਨੇੜੇ ਮਨਦੀਪ ਟੈਂਟ...

ਅਜੀਤ ਡੈਸਕ 27-06-2026

ਕਪੂਰਥਲਾ, 27 ਜੂਨ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਵਿਖੇ ਜੰਮੂ ਪੈਲਸ ਨੇੜੇ ਮਨਦੀਪ ਟੈਂਟ ਹਾਊਸ ਦੇ ਗੋਦਾਮ ਵਿਚ ਅਚਾਨਕ ਅੱਗ ਲੱਗ ਜਾਣ ਕਾਰਨ ਟੈਂਟ ਹਾਊਸ ਦਾ ਲਗਭਗ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੋਦਾਮ ਨੂੰ ਅੱਗ ਲੱਗਣ ਦੇ ਕਾਰਨ ਦਾ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ।

ਅੱਗ ਲੱਗਣ ਦੀ ਸੂਚਨਾ ਮਿਲਣ ਤੇ ਫਾਇਰ ਬ੍ਰਿਗੇਡ ਤੋਂ ਫਾਇਰਮੈਨ ਗੁਰਪ੍ਰੀਤ ਸਿੰਘ ਆਪਣੀ ਟੀਮ ਸਮੇਤ ਮੌਕੇ ਤੇ ਪੁੱਜੇ ਤੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਤੋਂ ਪਹਿਲਾਂ ਪ੍ਰਧਾਨ ਧਾਮੀ ਨੇ ਜਥੇਦਾਰਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਅੱਠ ਘੰਟੇ ਬਿਜਲੀ ਸਪਲਾਈ ਨਾ ਮਿਲਣ ਕਰਕੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ