15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅਸਲੇ ਸਮੇਤ ਇਕ ਕਾਬੂ

ਡੇਰਾ ਬਾਬਾ ਨਾਨਕ, 27 ਜੂਨ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅੱਜ ਇਕ ਨੌਜਵਾਨ ਨੂੰ...

ਅਜੀਤ ਡੈਸਕ 27-06-2026

ਡੇਰਾ ਬਾਬਾ ਨਾਨਕ, 27 ਜੂਨ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅੱਜ ਇਕ ਨੌਜਵਾਨ ਨੂੰ ਇੱਕ ਦੇਸੀ ਕੱਟੇ ਸਮੇਤ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਵਿਕਰਮ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸਮਰਾਂ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ। ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖਿਲਾਫ਼ ਬਣਦੀਆਂ ਧਰਾਵਾਂ ਤਹਿਤ ਪਰਚਾ ਦਰਜ ਕਰ ਦਿੱਤਾ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਜੀਤ ਲਾਲ ਭੱਟੀ ਆਪ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਅਗਲੀ ਖ਼ਬਰ ਕਾਲਾ ਅਫ਼ਗਾਨਾ ਬਿਜਲੀ ਘਰ ਮੂਹਰੇ ਬਿਜਲੀ ਕੱਟਾਂ ਖਿਲਾਫ਼ ਕੀਤਾ ਚੱਕਾ ਜਾਮ