15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਕੱਲ੍ਹ ਅੰਮ੍ਰਿਤਸਰ ਵਿਚ ਹੋਵੇਗੀ ਆਪ ਵਿਧਾਇਕਾਂ ਦੀ ਬੈਠਕ

ਅੰਮ੍ਰਿਤਸਰ, 27 ਜੂਨ- ਕੱਲ੍ਹ ਅੰਮ੍ਰਿਤਸਰ ਵਿਚ ਆਪ ਵਿਧਾਇਕਾਂ ਦੀ ਵੱਡੀ ਬੈਠਕ ਹੋਣ ਜਾ...

ਅਜੀਤ ਡੈਸਕ 27-06-2026

ਅੰਮ੍ਰਿਤਸਰ, 27 ਜੂਨ- ਕੱਲ੍ਹ ਅੰਮ੍ਰਿਤਸਰ ਵਿਚ ਆਪ ਵਿਧਾਇਕਾਂ ਦੀ ਵੱਡੀ ਬੈਠਕ ਹੋਣ ਜਾ ਰਹੀ ਹੈ। ਸਾਰੇ ਆਪ ਵਿਧਾਇਕਾਂ ਨੂੰ ਮੀਟੰਗ ਲਈ ਬੁਲਾਇਆ ਗਿਆ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਿਚ ਹੋਵੇਗੀ। ਅਰਵਿੰਦ ਕੇਜਰੀਵਾਲ ਵੀ ਸ਼ਾਮਿਲ ਹੋ ਸਕਦੇ ਹਨ ਕਿਉਂਕਿ ਕੇਜਰੀਵਾਲ 3 ਦਿਨ ਦੇ ਪੰਜਾਬ ਦੌਰੇ ’ਤੇ ਹਨ।

ਪਿਛਲੀ ਖ਼ਬਰ ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਘੁਮਾਣ ਬਿਜਲੀ ਘਰ ਦਾ ਘਿਰਾਓ ਕੀਤਾ ਗਿਆ ਅਗਲੀ ਖ਼ਬਰ ਸਰਹੱਦੀ ਪਿੰਡ ਡੱਗ ਤੂਤ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ