13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਾਬਕਾ ਪ੍ਰਧਾਨ ਮੰਤਰੀ ਪੀ ਵੀ ਨਰਸਿਮ੍ਹਾ ਰਾਓ ਦੇ ਸਨਮਾਨ ਵਿਚ ਕੀਤਾ ਗਿਆ ਪ੍ਰਦਰਸ਼ਨੀ ਦਾ ਉਦਘਾਟਨ

ਨਵੀਂ ਦਿੱਲੀ, 27 ਜੂਨ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਪੀ ਵੀ ਨਰਸਿਮ੍ਹਾ ਰਾਓ ਦੇ ਸਨਮਾਨ ਵਿਚ ਇਕ ਪ੍ਰਦਰਸ਼ਨੀ ਦਾ ਉਦਘਾਟਨ ਪ੍ਰਧਾਨ ਮੰਤਰੀ ਸੰਗ੍ਰਹਾਲਯ...

ਅਜੀਤ ਡੈਸਕ 27-06-2026

 ਨਵੀਂ ਦਿੱਲੀ, 27 ਜੂਨ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਪੀ ਵੀ ਨਰਸਿਮ੍ਹਾ ਰਾਓ ਦੇ ਸਨਮਾਨ ਵਿਚ ਇਕ ਪ੍ਰਦਰਸ਼ਨੀ ਦਾ ਉਦਘਾਟਨ ਪ੍ਰਧਾਨ ਮੰਤਰੀ ਸੰਗ੍ਰਹਾਲਯ ਵਿਖੇ ਕੀਤਾ ਗਿਆ ਹੈ। ਇਹ ਪ੍ਰਦਰਸ਼ਨੀ ਭਾਰਤ ਦੇ ਆਰਥਿਕ ਸੁਧਾਰਾਂ, ਰਾਜਨੀਤਿਕ ਲੀਡਰਸ਼ਿਪ ਅਤੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਦਰਸਾਉਂਦੀ ਹੈ।

ਪਿਛਲੀ ਖ਼ਬਰ ਵੈਨੇਜ਼ੁਏਲਾ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 1,430 ਹੋ ਗਈ, 3,200 ਲੋਕ ਜ਼ਖਮੀ ਅਤੇ 3,100 ਬੇਘਰ ਹੋ ਗਏ ਅਗਲੀ ਖ਼ਬਰ ਪਾਕਿਸਤਾਨ ਦੇ ਕਰਾਚੀ 'ਚ ਹੋਇਆ ਆਤਮਘਾਤੀ ਹਮਲਾ