13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12:00 ਵਜੇ ਕਰਨਗੇ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ

ਅੰਮ੍ਰਿਤਸਰ, 28 ਜੂਨ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ 28 ਜੂਨ ਨੂੰ ਦੁਪਹਿਰ 12:00 ਵਜੇ ਸਰਕਟ ਹਾਊਸ...

ਅਜੀਤ ਡੈਸਕ 28-06-2026

 ਅੰਮ੍ਰਿਤਸਰ, 28 ਜੂਨ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ 28 ਜੂਨ ਨੂੰ ਦੁਪਹਿਰ 12:00 ਵਜੇ ਸਰਕਟ ਹਾਊਸ, ਅੰਮ੍ਰਿਤਸਰ ਵਿਖੇ ਇਕ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ।

ਪਿਛਲੀ ਖ਼ਬਰ "ਕੋਈ ਵੀ ਦੋਸ਼ੀ ਸਜ਼ਾ ਤੋਂ ਨਹੀਂ ਬਚ ਸਕੇਗਾ:" ਰਾਮ ਮੰਦਰ ਦਾਨ ਗਬਨ ਮਾਮਲੇ 'ਤੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਅਗਲੀ ਖ਼ਬਰ ਤੇਜ਼ ਮੀਂਹ ਅਤੇ ਹਨ੍ਹੇਰੀ ਨੇ ਗਰਮੀ ਅਤੇ ਬਿਜਲੀ ਕੱਟਾਂ ਤੋਂ ਸਤਾਏ ਲੋਕਾਂ ਨੂੰ ਦਿੱਤੀ ਵੱਡੀ ਰਾਹਤ