13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮੋਟਰਾਂ ਨੂੰ ਨਿਰੰਤਰ ਸਪਲਾਈ ਨਾ ਮਿਲਣ ਕਰਕੇ ਕਿਸਾਨਾਂ ਨੇ ਬਿਜਲੀ ਘਰ ਅੱਗੇ ਲਾਇਆ ਧਰਨਾ

ਖਲਵਾੜਾ (ਕਪੂਰਥਲਾ), 28 ਜੂਨ (ਮਨਦੀਪ ਸਿੰਘ ਸੰਧੂ)- ਮੋਟਰਾਂ ਨੂੰ ਨਿਰੰਤਰ ਸਪਲਾਈ ਨਾ ਮਿਲਣ ਕਰਕੇ ਕਿਸਾਨਾਂ ਨੇ ਮਾਣਕ ਵਾਹਦ ਬਿਜਲੀ ਘਰ ਅੱਗੇ ਧਰਨਾ ਲਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰ...

ਅਜੀਤ ਡੈਸਕ 28-06-2026

 ਖਲਵਾੜਾ (ਕਪੂਰਥਲਾ), 28 ਜੂਨ (ਮਨਦੀਪ ਸਿੰਘ ਸੰਧੂ)- ਮੋਟਰਾਂ ਨੂੰ ਨਿਰੰਤਰ ਸਪਲਾਈ ਨਾ ਮਿਲਣ ਕਰਕੇ ਕਿਸਾਨਾਂ ਨੇ ਮਾਣਕ ਵਾਹਦ ਬਿਜਲੀ ਘਰ ਅੱਗੇ ਧਰਨਾ ਲਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰ ਅਤੇ ਮਹਿਕਮੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਗੰਭੀਰ ਦੋਸ਼ ਲਗਾਏ।

ਪਿਛਲੀ ਖ਼ਬਰ ਪਾਕਿਸਤਾਨ : ਸਿੰਧ ਰੇਂਜਰਾਂ ਦੇ ਹੈੱਡਕੁਆਰਟਰ 'ਤੇ ਹਮਲੇ ਦੌਰਾਨ 3 ਜਵਾਨ ਸ਼ਹੀਦ, ਜਵਾਬੀ ਕਾਰਵਾਈ ਵਿਚ ਤਿੰਨ ਅੱਤਵਾਦੀ ਢੇਰ ਅਗਲੀ ਖ਼ਬਰ ਫੀਫਾ ਵਿਸ਼ਵ ਕੱਪ 2026 - ਅਲਜੀਰੀਆ ਤੇ ਆਸਟਰੀਆ ਦਾ ਮੈਚ ਰਿਹਾ ਡਰਾਅ