13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪਾਕਿਸਤਾਨ : ਸਿੰਧ ਰੇਂਜਰਾਂ ਦੇ ਹੈੱਡਕੁਆਰਟਰ 'ਤੇ ਹਮਲੇ ਦੌਰਾਨ 3 ਜਵਾਨ ਸ਼ਹੀਦ, ਜਵਾਬੀ ਕਾਰਵਾਈ ਵਿਚ ਤਿੰਨ ਅੱਤਵਾਦੀ ਢੇਰ

ਕਰਾਚੀ (ਪਾਕਿਸਤਾਨ), 28 ਜੂਨ - ਪਾਕਿਸਤਾਨ ਦੇ ਡਾਨ ਅਖ਼ਬਾਰ ਨੇ ਸਿੰਧ ਪੁਲਿਸ ਮੁਖੀ ਦੇ ਹਵਾਲੇ ਨਾਲ ਦੱਸਿਆ ਕਿ ਕਰਾਚੀ ਦੇ ਗੁਲਿਸਤਾਨ-ਏ-ਜੌਹਰ ਇਲਾਕੇ ਵਿਚ ਸ਼ਨੀਵਾਰ ਨੂੰ ਪਾਕਿਸਤਾਨ ਦੇ ਸਿੰਧ...

ਅਜੀਤ ਡੈਸਕ 28-06-2026

ਕਰਾਚੀ (ਪਾਕਿਸਤਾਨ), 28 ਜੂਨ - ਪਾਕਿਸਤਾਨ ਦੇ ਡਾਨ ਅਖ਼ਬਾਰ ਨੇ ਸਿੰਧ ਪੁਲਿਸ ਮੁਖੀ ਦੇ ਹਵਾਲੇ ਨਾਲ ਦੱਸਿਆ ਕਿ ਕਰਾਚੀ ਦੇ ਗੁਲਿਸਤਾਨ-ਏ-ਜੌਹਰ ਇਲਾਕੇ ਵਿਚ ਸ਼ਨੀਵਾਰ ਨੂੰ ਪਾਕਿਸਤਾਨ ਦੇ ਸਿੰਧ ਰੇਂਜਰਾਂ ਦੇ ਸਥਾਨਕ ਹੈੱਡਕੁਆਰਟਰ 'ਤੇ ਹੋਏ ਅੱਤਵਾਦੀ ਹਮਲੇ ਦੌਰਾਨ ਤਿੰਨ ਅਰਧ ਸੈਨਿਕ ਬਲਾਂ ਦੇ ਜਵਾਨ ਸ਼ਹੀਦ ਹੋ ਗਏ। ਜਵਾਬੀ ਕਾਰਵਾਈ ਵਿਚ ਤਿੰਨ ਅੱਤਵਾਦੀ ਮਾਰੇ ਗਏ।

ਪਿਛਲੀ ਖ਼ਬਰ ਛਿੰਝ ਮੇਲੇ ਦੌਰਾਨ ਦੋ ਨਾਮੀ ਪਹਿਲਵਾਨ ਤੇ ਉਨ੍ਹਾਂ ਦੇ ਸਮਰਥਕ ਆਪਸ ਵਿਚ ਭਿੜੇ ਅਗਲੀ ਖ਼ਬਰ ਮੋਟਰਾਂ ਨੂੰ ਨਿਰੰਤਰ ਸਪਲਾਈ ਨਾ ਮਿਲਣ ਕਰਕੇ ਕਿਸਾਨਾਂ ਨੇ ਬਿਜਲੀ ਘਰ ਅੱਗੇ ਲਾਇਆ ਧਰਨਾ