11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਅੰਮ੍ਰਿਤਸਰ 'ਚ ਬਣੇਗਾ ਲਵ-ਕੁਸ਼ ਤੇ ਮਾਤਾ ਜਾਨਕੀ ਮੰਦਰ - ਕੇਜਰੀਵਾਲ

ਅੰਮ੍ਰਿਤਸਰ, 28 ਜੂਨ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਐਲਾਨ...

ਅਜੀਤ ਡੈਸਕ 28-06-2026

ਅੰਮ੍ਰਿਤਸਰ, 28 ਜੂਨ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਵਿਚ ਲਵ-ਕੁਸ਼ ਤੇ ਮਾਤਾ ਜਾਨਕੀ ਦਾ ਬਹੁਤ ਵੱਡਾ ਮੰਦਰ ਬਣੇਗਾ।
 

ਪਿਛਲੀ ਖ਼ਬਰ ਸਾਡੇ ਸਾਰੇ ਮੰਤਰੀ ਤੇ ਵਿਧਾਇਕ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਜਾਣਗੇ - ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ 11 ਲੱਖ ਪਰਿਵਾਰਾਂ ਨੂੰ 22,000 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਹੋਈ ਹੈ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਤਹਿਤ...