11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸ੍ਰੀ ਅਕਾਲ ਤਖ਼ਤ ਸਾਹਿਬ ਸਰਬ ਉੱਚ ਹੈ ਉਸਦਾ ਹੁਕਮ ਹਰ ਸਿੱਖ ਨੂੰ ਮੰਨਣਾ ਚਾਹੀਦਾ- ਗਿਆਨੀ ਰਣਜੀਤ ਸਿੰਘ ਗੋਹਰ ਏ ਮਸਕੀਨ

ਅੰਮ੍ਰਿਤਸਰ, 28 ਜੂਨ (ਹਰਮਿੰਦਰ ਸਿੰਘ)- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਏ ਮਸਕੀਨ...

ਅਜੀਤ ਡੈਸਕ 28-06-2026

ਅੰਮ੍ਰਿਤਸਰ, 28 ਜੂਨ (ਹਰਮਿੰਦਰ ਸਿੰਘ)- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਏ ਮਸਕੀਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬ ਉੱਚ ਹੈ ਉਸਦਾ ਹੁਕਮ ਹਰ ਸਿੱਖ ਨੂੰ ਮੰਨਣਾ ਚਾਹੀਦਾ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਏ ਮਸਕੀਨ ਨੇ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਕਮੇਟੀ ਵਿਚ ਦਖ਼ਲ ਅੰਦਾਜੀ ਕਰਨ ਦੀ ਵੀ ਨਿਖੇਧੀ ਕੀਤੀ।

ਪਿਛਲੀ ਖ਼ਬਰ ਦੋ ਦਿਨਾਂ ਵਿਚ ਹੀ ਉਖੜੀ 92 ਲੱਖ ਦੀ ਸੜਕ, ਕੌਂਸਲਰ ਕਮਲ ਅਰੋੜਾ ਨੇ ਹੱਥਾਂ ਨਾਲ ਪੁੱਟ ਕੇ ਖੋਲ੍ਹੀ ਨਿਰਮਾਣ ਦੀ ਪੋਲ ਅਗਲੀ ਖ਼ਬਰ ਪਿੰਡ ਨੰਗਲ ਵੰਝਾਵਾਲਾ ਦੇ 23 ਸਾਲਾਂ ਨੌਜਵਾਨ ਗੁਰਸੇਵਕ ਸਿੰਘ ਦੀ ਪਾਣੀ ਵਿਚ ਡੁੱਬਣ ਕਾਰਨ ਹੋਈ ਦਰਦਨਾਕ ਮੌਤ