09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਅਸੀਂ ਜਥੇਦਾਰ ਅੱਗੇ ਪੇਸ਼ ਹੋ ਕੇ ਰਖਾਂਗੇ ਆਪਣਾ ਪੱਖ- ਵਿਧਾਇਕ ਗੁਰਦਿੱਤ ਸਿੰਘ

ਅੰਮ੍ਰਿਤਸਰ, 29 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਅੱਜ ਰਾਜ ਮੰਤਰੀਆਂ, 'ਆਪ' ਵਿਧਾਇਕਾਂ ਨੂੰ ਤਲਬ ਕੀਤੇ ਜਾਣ 'ਤੇ 'ਆਪ' ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅਸੀਂ ਬੇਅਦਬੀ...

ਅਜੀਤ ਡੈਸਕ 29-06-2026

ਅੰਮ੍ਰਿਤਸਰ, 29 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਅੱਜ ਰਾਜ ਮੰਤਰੀਆਂ, 'ਆਪ' ਵਿਧਾਇਕਾਂ ਨੂੰ ਤਲਬ ਕੀਤੇ ਜਾਣ 'ਤੇ 'ਆਪ' ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅਸੀਂ ਬੇਅਦਬੀ ਦੀਆਂ ਘਟਨਾਵਾਂ ਵਿਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਇਕ ਕਾਨੂੰਨ ਲਿਆਂਦਾ ਹੈ। ਅਸੀਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅੱਗੇ ਪੇਸ਼ ਹੋਵਾਂਗੇ ਤੇ ਆਪਣਾ ਪੱਖ ਪੇਸ਼ ਕਰਾਂਗੇ।

ਪਿਛਲੀ ਖ਼ਬਰ ਦੋ ਕਾਰਾਂ ਦੀ ਭਿਆਨਕ ਟੱਕਰ ਵਿਚ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਤੇ ਪੰਜ ਗੰਭੀਰ ਜ਼ਖਮੀ ਅਗਲੀ ਖ਼ਬਰ ਤਰੁਣ ਚੁੱਘ ਅੱਜ ਚੁੱਕਣਗੇ ਰਾਜ ਸਭਾ ਮੈਂਬਰ ਵਜੋਂ ਸਹੁੰ