09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਪੁੱਜੇ ਖਹਿਰਾ ਅਤੇ ਬਾਜਵਾ

ਅੰਮ੍ਰਿਤਸਰ, 29 ਜੂਨ (ਰੇਸ਼ਮ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਾਂਗਰਸੀ ਆਗੂ ਪੁੱਜਣੇ ਸ਼ੁਰੂ ਹੋ ਗਏ ਹਨ, ਜਿਨ੍ਹਾਂ ਵਿਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸਾਬਕਾ ਮੰਤਰੀ ਤ੍ਰਿਪਤ...

ਅਜੀਤ ਡੈਸਕ 29-06-2026

ਅੰਮ੍ਰਿਤਸਰ, 29 ਜੂਨ (ਰੇਸ਼ਮ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਾਂਗਰਸੀ ਆਗੂ ਪੁੱਜਣੇ ਸ਼ੁਰੂ ਹੋ ਗਏ ਹਨ, ਜਿਨ੍ਹਾਂ ਵਿਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਇਥੇ ਪੁੱਜ ਗਏ ਹਨ। ਹੌਲੀ ਹੌਲੀ ਹੋਰ ਆਗੂ ਵੀ ਪੁੱਜ ਰਹੇ ਹਨ।

ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮ ਹੋਏਗਾ, ਉਸ ਦੀ ਕਰਾਂਗੇ ਪਾਲਣਾ- ਮਾਲਵਿੰਦਰ ਸਿੰਘ ਕੰਗ ਅਗਲੀ ਖ਼ਬਰ ਸਰਕਾਰ ਨੇ ਧਰਮ ਦੇ ਮਾਮਲੇ ’ਚ ਦਿੱਤਾ ਦਖ਼ਲ- ਗਿਆਨੀ ਗੜਗੱਜ