09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮ ਹੋਏਗਾ, ਉਸ ਦੀ ਕਰਾਂਗੇ ਪਾਲਣਾ- ਮਾਲਵਿੰਦਰ ਸਿੰਘ ਕੰਗ

ਨਵੀਂ ਦਿੱਲੀ, 29 ਜੂਨ- 'ਆਪ' ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵਉੱਚ ਸੰਸਥਾ ਹੈ। ਦੁਨੀਆ ਵਿਚ ਜਿੱਥੇ ਵੀ ਕੋਈ ਸਿੱਖ ਰਹਿੰਦਾ ਹੈ, ਉਹ ਸ੍ਰੀ....

ਅਜੀਤ ਡੈਸਕ 29-06-2026

ਨਵੀਂ ਦਿੱਲੀ, 29 ਜੂਨ- 'ਆਪ' ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵਉੱਚ ਸੰਸਥਾ ਹੈ। ਦੁਨੀਆ ਵਿਚ ਜਿੱਥੇ ਵੀ ਕੋਈ ਸਿੱਖ ਰਹਿੰਦਾ ਹੈ, ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣਾ ਸਿਰ ਝੁਕਾਉਂਦਾ ਹੈ ਅਤੇ ਉੱਥੋਂ ਜਾਰੀ ਹੋਣ ਵਾਲੇ ਕਿਸੇ ਵੀ ਨਿਰਦੇਸ਼ ਨੂੰ ਅਸੀਂ ਪੂਰੀ ਸ਼ਰਧਾ ਨਾਲ ਸਵੀਕਾਰ ਕਰਦੇ ਹਾਂ। ਅੱਜ ਪੰਜਾਬ ਵਿਧਾਨ ਸਭਾ ਦੇ ਸਾਡੇ ਸਾਰੇ ਸਿੱਖ ਵਿਧਾਇਕ ਅਤੇ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਅਤੇ ਜੋ ਵੀ ਨਿਰਦੇਸ਼ ਜਾਰੀ ਹੋਣਗੇ, ਉਸਦੀ ਪਾਲਣਾ ਕਰਨਗੇ।

ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਕਈ ਵਿਧਾਇਕ ਅਗਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਪੁੱਜੇ ਖਹਿਰਾ ਅਤੇ ਬਾਜਵਾ