08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਨਿਮਾਣੇ ਸਿੱਖ ਵਜੋਂ ਨਤਮਸਤਕ ਹੋਏ ਹਾਂ- ਕੁਲਤਾਰ ਸਿੰਘ ਸੰਧਵਾਂ

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ)- ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼...

ਅਜੀਤ ਡੈਸਕ 29-06-2026

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ)- ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਂਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਿਮਾਣੇ ਸਿੱਖ ਵਜੋਂ ਨਤਮਸਤਕ ਹੋਏ ਹਾਂ। ਲੰਮੀ ਅਤੇ ਸਾਰਥਕ ਵਿਚਾਰ ਚਰਚਾ ਹੋਈ। ਇਸ ਦੌਰਾਨ ਹਰਪਾਲ ਚੀਮਾ ਨੇ ਕਿਹਾ ਕਿ ਪ੍ਰੋਪੋਜ਼ਲ ਮਿਲਣ ਤੇ ਇੱਕ ਮਹੀਨੇ ਅੰਦਰ ਫੈਸਲਾ ਕਰਾਂਗੇ।

ਪਿਛਲੀ ਖ਼ਬਰ ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ, ਪਤੀ-ਪਤਨੀ ਹਿਰਾਸਤ ਵਿਚ ਲਏ ਅਗਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਨੇ ਓਠੀਆਂ ਵਿਖੇ ਜਿੰਮ ਦਾ ਕੀਤਾ ਉਦਘਾਟਨ