07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ

ਚੰਡੀਗੜ੍ਹ, 29 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੈ ਕੇ...

ਅਜੀਤ ਡੈਸਕ 29-06-2026

ਚੰਡੀਗੜ੍ਹ, 29 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੈ ਕੇ ਬਠਿੰਡਾ ਵਿਚ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਕੈਬਿਨੇਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਰਹੇ। ਵੀਡੀਓ ਕਾਨਫ਼ਰੰਸ ਰਾਹੀਂ ਸਾਰੇ ਡੀ.ਐਸ ਅਤੇ ਐਸ.ਐਸ.ਪੀ. ਨਾਲ ਸਮੀਖਿਆ ਮੀਟਿੰਗ ਹੋਈ।

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੇਜ਼ ਕਰਨ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਬਾਰੇ ਚਰਚਾ ਹੋਈ।

ਪਿਛਲੀ ਖ਼ਬਰ ਕਿਸਾਨਾਂ ਵਲੋਂ ਬਲਾਕ ਸੁਨਾਮ ਦੇ ਪਿੰਡਾਂ ਵਿਚ ਮੋਟਰਸਾਇਕਲ ਮਾਰਚ ਕੀਤਾ ਗਿਆ ਅਗਲੀ ਖ਼ਬਰ ਮੈਂ ਰਾਇ ਲੈਣ ਲਈ ਕਿਹਾ ਸੀ, ਸਪੀਕਰ ਨਹੀਂ ਮੰਨੇ- ਪ੍ਰਤਾਪ ਬਾਜਵਾ