07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਤਰੁਣ ਚੁੱਘ ਨੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਅਤੇ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ

ਦਿੱਲੀ, 29 ਜੂਨ- ਰਾਜ ਸਭਾ ਲਈ ਚੁਣੇ ਗਏ ਤਰੁਣ ਚੁੱਘ ਨੇ ਸਹੁੰ ਚੁੱਕ ਸਮਾਗਮ ਤੋਂ ਬਾਅਦ...

ਅਜੀਤ ਡੈਸਕ 29-06-2026

ਦਿੱਲੀ, 29 ਜੂਨ- ਰਾਜ ਸਭਾ ਲਈ ਚੁਣੇ ਗਏ ਤਰੁਣ ਚੁੱਘ ਨੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ।

ਪਿਛਲੀ ਖ਼ਬਰ ਸਤੌਜ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਘਰ ਅੱਗੇ ਅਧਿਆਪਕ ਯੂਨੀਅਨਾਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਝੋਨੇ ਦੀ ਲਵਾਈ ਦੇ ਸੀਜ਼ਨ ਵਿਚ ਕਿਸਾਨ ਪ੍ਰੇਸ਼ਾਨ