05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਬਾਅਦ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ ਤਰੁਣ ਚੁੱਘ

ਨਵੀਂ ਦਿੱਲੀ, 29 ਜੂਨ - ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਬਾਅਦ ਤਰੁਣ ਚੁੱਘ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ...

ਅਜੀਤ ਡੈਸਕ 29-06-2026

 ਨਵੀਂ ਦਿੱਲੀ, 29 ਜੂਨ - ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਬਾਅਦ ਤਰੁਣ ਚੁੱਘ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ।

ਪਿਛਲੀ ਖ਼ਬਰ ਵ੍ਹਾਈਟ ਟਾਈਗਰ ਆਰਮਰਡ ਡਿਵੀਜ਼ਨ ਦੇ ਜੀਓਸੀ, ਮੇਜਰ ਜਨਰਲ ਮਨਦੀਪ ਸਿੰਘ ਨੂੰ ਮਿਲਿਆ ਅਤਿ ਵਿਸ਼ਿਸ਼ਟ ਸੇਵਾ ਮੈਡਲ ਅਗਲੀ ਖ਼ਬਰ ਦਿੱਲੀ ਕੈਬਨਿਟ ਵਿਚ ਈਵੀ ਨੀਤੀ ਪਾਸ, ਪ੍ਰਵਾਨਗੀ ਲਈ ਭੇਜਿਆ ਗਿਆ ਉਪ ਰਾਜਪਾਲ ਕੋਲ