04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮੁੱਖ ਮੰਤਰੀ ਮਾਨ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਚੰਡੀਗੜ੍ਹ, 30 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਮਾਲਕ....

ਅਜੀਤ ਡੈਸਕ 30-06-2026

ਚੰਡੀਗੜ੍ਹ, 30 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ।

ਪਿਛਲੀ ਖ਼ਬਰ ਐਸਆਈਆਰ ਪ੍ਰਕਿਰਿਆ 'ਤੇ ਚਿੰਤਾਵਾਂ ਨੂੰ ਲੈ ਕੇ ਇੰਡੀਆ ਗੱਠਜੋੜ ਨੇ ਚੀਫ ਜਸਟਿਸ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਵੈਨਕੂਵਰ ਨੇੜੇ ਵਾਪਰੇ ਕਿਸ਼ਤੀ ਹਾਦਸੇ 'ਚ ਲਾਪਤਾ 6 ਲੋਕਾਂ ਦੀ ਭਾਲ ਹੁਣ ਬਰਾਮਦਗੀ ਮੁਹਿੰਮ ਵਿਚ ਤਬਦੀਲ