03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਅਬੋਹਰ 'ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਗਿਰੋਹ ਦੇ 12 ਲੋਕ ਹਥਿਆਰਾਂ ਤੇ ਹੈਰੋਇਨ ਸਮੇਤ ਕਾਬੂ

ਅਬੋਹਰ, 30 ਜੂਨ (ਸੰਦੀਪ ਸੋਖਲ)- ਜ਼ਿਲ੍ਹੇ ਦੇ ਐਸ.ਐਸ.ਪੀ ਦੇ ਹੁਕਮਾਂ 'ਤੇ ਸਮਾਜ ਵਿਰੋਧੀ ਅਨਸਰਾਂ...

ਅਜੀਤ ਡੈਸਕ 30-06-2026

ਅਬੋਹਰ, 30 ਜੂਨ (ਸੰਦੀਪ ਸੋਖਲ)- ਜ਼ਿਲ੍ਹੇ ਦੇ ਐਸ.ਐਸ.ਪੀ ਦੇ ਹੁਕਮਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਨੰਬਰ 1 ਅਬੋਹਰ ਨੂੰ ਬੀਤੀ ਦੇਰ ਸ਼ਾਮ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਟੀਮ ਨੇ ਇਕ ਸੈਲੂਨ 'ਤੇ ਛਾਪਾ ਮਾਰ ਕੇ ਉਥੋਂ 12 ਵਿਅਕਤੀਆਂ ਨੂੰ ਨਜਾਇਜ਼ ਅਸਲੇ, ਜਿੰਦਾ ਕਾਰਤੂਸ ਅਤੇ 100 ਗ੍ਰਾਮ ਚੂਰਾ ਪੋਸਤ ਸਮੇਤ ਕਾਬੂ ਕੀਤਾ।

ਪੁਲਿਸ ਨੇ ਕਰੀਬ 20 ਲੋਕਾਂ ਨੂੰ ਨਾਮਜ਼ਦ ਕੀਤਾ ਹੈ ਅਤੇ ਉਨ੍ਹਾਂ ਸਾਰਿਆਂ ਦੇ ਖਿਲਾਫ਼ ਬੀ.ਐਨ.ਐਸ., ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪਿਛਲੀ ਖ਼ਬਰ 5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ... ਅਗਲੀ ਖ਼ਬਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਕੇ ਭਾਰਤੀ ਸਿੱਖ ਸ਼ਰਧਾਲੂ ਪਾਕਿਸਤਾਨ ਤੋਂ ਵਤਨ ਪਰਤੇ