02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਕੱਲ੍ਹ ਮਹਿਲਾਵਾਂ ਦੇ ਖਾਤਿਆਂ ਵਿਚ ਆਉਣਗੇ ਪੈਸੇ -ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 30 ਜੂਨ- ਪੰਜਾਬ ਸਰਕਾਰ ਵਲੋਂ ਕੱਲ੍ਹ ਮਹਿਲਾਵਾਂ ਦੇ ਖਾਤਿਆਂ ਵਿਚ ਪੈਸੇ ਪਾਏ...

ਅਜੀਤ ਡੈਸਕ 30-06-2026

ਚੰਡੀਗੜ੍ਹ, 30 ਜੂਨ- ਪੰਜਾਬ ਸਰਕਾਰ ਵਲੋਂ ਕੱਲ੍ਹ ਮਹਿਲਾਵਾਂ ਦੇ ਖਾਤਿਆਂ ਵਿਚ ਪੈਸੇ ਪਾਏ ਜਾਣਗੇ। ਇਸਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਧੂਰੀ ਤੋਂ ਇਹ ਸਕੀਮ ਲਾਂਚ ਕੀਤੀ ਜਾਵੇਗੀ। ਦੁਪਹਿਰ 12 ਵਜੇ ਤੋਂ ਬਾਅਦ ਪੈਸੇ ਆਉਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਤੱਕ 40 ਲੱਖ ਮਹਿਲਾਵਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।

ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਬੇਅਦਬੀ ਨਾਲ ਸੰਬੰਧਿਤ ਕਾਨੂੰਨ ਬਾਰੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੱਦ ਕੇ ਜਾਣਕਾਰੀ... ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪਿੰਡਾਂ ਤੱਕ ਪਹੁੰਚਾਉਣ ਲਈ 50 ਡਾਕੂਮੈਂਟਰੀ ਵੈਨਾਂ ਨੂੰ ਮੁੱਖ ਮੰਤਰੀ ਮਾਨ ਨ...