02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਵੇਂ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕੀਤਾ ਗਿਆ

ਧੂਰੀ/ਸੰਗਰੂਰ, 30 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਅਤੇ ਸੰਗਰੂਰ ਵਿਖੇ...

ਅਜੀਤ ਡੈਸਕ 30-06-2026

ਧੂਰੀ/ਸੰਗਰੂਰ, 30 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਅਤੇ ਸੰਗਰੂਰ ਵਿਖੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਧੂਰੀ ਅਤੇ ਸੰਗਰੂਰ ਵਾਸੀਆ ਲਈ ਅੱਜ ਦਾ ਦਿਨ ਇਤਿਹਾਸਕ ਅਤੇ ਵੱਡੀਆਂ ਸੌਗਾਤਾਂ ਵਾਲਾ ਰਿਹਾ... ਧੂਰੀ ਵਿਖੇ 54 ਕਰੋੜ 76 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕੀਤਾ ਗਿਆ ਹੈ, ਜਿਸਦੀ ਮੰਗ 25-30 ਸਾਲਾਂ ਤੋਂ ਲਟਕ ਰਹੀ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰ ਨੂੰ ਦੋ ਹਿੱਸਿਆਂ ਵਿਚ ਵੰਡਣ ਤੋਂ ਬਚਾਉਣ ਅਤੇ ਹੇਠਲਾ ਫਾਟਕ ਖੁੱਲ੍ਹਾ ਰੱਖਣ ਲਈ ਪੰਜਾਬ ਸਰਕਾਰ ਨੇ ਇਸਦਾ ਸਾਰਾ ਖਰਚਾ ਖੁਦ ਚੁੱਕਿਆ ਹੈ।

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋ... ਅਗਲੀ ਖ਼ਬਰ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਇਆ