30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਪਹੁੰਚਿਆ ਵਿਦੇਸ਼ ਮੰਤਰਾਲੇ

ਨਵੀਂ ਦਿੱਲੀ, 1 ਜੁਲਾਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਵਿਦੇਸ਼ ਮੰਤਰਾਲੇ ਪਹੁੰਚਿਆ। ਇਹ ਵਫ਼ਦ ਪਾਕਿਸਤਾਨ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣ 'ਤੇ ਸਰਕਾਰ ਨਾਲ ਆਪਣੀ ਨਾਰਾਜ਼ਗੀ ਪ੍ਰਗਟ ਕਰਨ ਲਈ...

ਅਜੀਤ ਡੈਸਕ 01-07-2026

ਨਵੀਂ ਦਿੱਲੀ, 1 ਜੁਲਾਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਵਿਦੇਸ਼ ਮੰਤਰਾਲੇ ਪਹੁੰਚਿਆ। ਇਹ ਵਫ਼ਦ ਪਾਕਿਸਤਾਨ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣ 'ਤੇ ਸਰਕਾਰ ਨਾਲ ਆਪਣੀ ਨਾਰਾਜ਼ਗੀ ਪ੍ਰਗਟ ਕਰਨ ਲਈ ਪਹੁੰਚਿਆ।ਇਸ ਮੌਕੇ ਵਫ਼ਦ ਵਲੋਂ ਵਿਦੇਸ਼ ਮੰਤਰਾਲੇ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ।

ਪਿਛਲੀ ਖ਼ਬਰ ਨਕਲੀ ਦਵਾਈ ਰੈਕੇਟ ਰਿਸ਼ਵਤ ਮਾਮਲੇ ਵਿਚ ਗ੍ਰਿਫ਼ਤਾਰ ਆਈਪੀਐਸ ਅਧਿਕਾਰੀ ਦੀਪਕ ਗਹਿਲਾਵਤ ਅਦਾਲਤ ਵਿਚ ਪੇਸ਼ ਅਗਲੀ ਖ਼ਬਰ ਸਰਹੱਦੀ ਪਿੰਡ ਘੁਬਾਇਆ ਦਾ ਰਹਿਣ ਵਾਲਾ ਅਦਿੱਤਿਆ ਵਧਵਾ ਕਰੇਗਾ ਤੀਰ ਅੰਦਾਜ਼ੀ ਏਸ਼ੀਆ ਕੱਪ ਲਈ ਭਾਰਤ ਦੀ ਮੇਜ਼ਬਾਨੀ