29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਲੋਕਾਂ ਨਾਲ ਨਾਲ ਰੂ-ਬ-ਰੂ ਹੋ ਕੇ ਸੁਣੀਆ ਮੁਸ਼ਕਿਲਾਂ

ਚੋਗਾਵਾਂ/ ਅੰਮ੍ਰਿਤਸਰ, 1 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਨੇ ਪਿੰਡੇ ਮੀਕੇ ਸ਼ਾਹ ਕਾਲੋਨੀ ਵਿਖੇ ਲੋਕ ਮਿਲਣੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਸਰਪੰਚ ਸੁਖਪਾਲ ਕੌਰ...

ਅਜੀਤ ਡੈਸਕ 01-07-2026

ਚੋਗਾਵਾਂ/ ਅੰਮ੍ਰਿਤਸਰ, 1 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਨੇ ਪਿੰਡੇ ਮੀਕੇ ਸ਼ਾਹ ਕਾਲੋਨੀ ਵਿਖੇ ਲੋਕ ਮਿਲਣੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਸਰਪੰਚ ਸੁਖਪਾਲ ਕੌਰ ਦੀ ਅਗਵਾਈ ਹੇਠ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਮੰਗਾਂ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਕਈ ਮਾਮਲਿਆਂ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।  

ਪਿਛਲੀ ਖ਼ਬਰ ਪੰਜਾਬ ਕਾਂਗਰਸ ਵਿਚ ਢਾਂਚਾਗਤ ਬਦਲਾਅ ਅਗਲੀ ਖ਼ਬਰ ਭਾਰਤ ਅਤੇ ਪਾਕਿਸਤਾਨ ਵਲੋਂ ਇਕ ਦੂਜੇ ਦੀ ਹਿਰਾਸਤ ਵਿਚ ਸਿਵਲ ਕੈਦੀਆਂ ਅਤੇ ਮਛੇਰਿਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ