29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਭਾਰਤ ਅੰਦਰ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਪਾਕਿਸਤਾਨੀ ਹਿੰਦੂ ਪਰਿਵਾਰ ਵਾਪਸ ਮੋੜੇ

ਅਟਾਰੀ ਸਰਹੱਦ (ਅੰਮ੍ਰਿਤਸਰ) 1 ਜੁਲਾਈ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ ਅਟਾਰੀ) - ਪਾਕਿਸਤਾਨ ਤੋਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਪਾਕਿਸਤਾਨ ਦੇਸ਼ ਦੇ ਸਤਾਏ ਹੋਏ ਹਿੰਦੂ ਪਰਿਵਾਰ ਦੇ ਅਨੇਕਾਂ...

ਅਜੀਤ ਡੈਸਕ 01-07-2026

ਅਟਾਰੀ ਸਰਹੱਦ (ਅੰਮ੍ਰਿਤਸਰ) 1 ਜੁਲਾਈ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ ਅਟਾਰੀ) - ਪਾਕਿਸਤਾਨ ਤੋਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਪਾਕਿਸਤਾਨ ਦੇਸ਼ ਦੇ ਸਤਾਏ ਹੋਏ ਹਿੰਦੂ ਪਰਿਵਾਰ ਦੇ ਅਨੇਕਾਂ ਮੈਂਬਰ ਜੋ ਕਿ ਪਿਛਲੇ ਦਿਨੀ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਅੰਦਰ ਮੁੜ ਰਹਿਣ ਬਸੇਰਾ ਕਰਨ ਲਈ ਆਏ ਸਨ, ਨੂੰ ਭਾਰਤ ਸਰਕਾਰ ਵਲੋਂ ਉਨ੍ਹਾਂ ਦੇ ਵਤਨ ਪਾਕਿਸਤਾਨ ਭੇਜਿਆ ਗਿਆ ਹੈ। ਇਹ ਪਾਕਿਸਤਾਨੀ ਹਿੰਦੂ ਪਰਿਵਾਰ ਅੱਜ ਬਾਅਦ ਦੁਪਹਿਰ ਆਪਣੇ ਵਤਨ ਪਾਕਿਸਤਾਨ ਪਰਤ ਗਏ ਹਨ। ਇੱਥੇ ਦੱਸਣ ਯੋਗ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਦੇਸ਼ਾਂ ਦੇ ਸੰਬੰਧ ਬੰਦ ਤੇ ਤਣਾਅ ਪੂਰਵਕ ਚੱਲ ਰਹੇ ਸਨ, ਜਿਸ ਦੇ ਚਲਦਿਆਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਇੱਕ ਦੂਸਰੇ ਦੇਸ਼ ਦੇ ਨਾਗਰਿਕ ਜੋ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਦੋਵੇਂ ਦੇਸ਼ਾਂ ਦਰਮਿਆਨ ਆਏ ਸਨ।

ਪਿਛਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਈਸੀਏਆਈ ਚੰਡੀਗੜ੍ਹ ਸ਼ਾਖਾ ਦੇ ਸੀਏ ਡੇ ਸਮਾਰੋਹ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਕਦੇ ਨਹੀਂ ਸੋਚਿਆ ਸੀ, ਵਿਸ਼ਵ ਚੈਂਪੀਅਨ ਭਾਰਤ ਨੂੰ ਹਰਾਵਾਂਗੇ - ਆਇਰਲੈਂਡ ਦੇ ਰਾਜਦੂਤ ਕੇਵਿਨ ਕੈਲੀ