26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਲੁਧਿਆਣਾ ਪਹੁੰਚੇ ਮਨੀਸ਼ ਸਿਸੋਦੀਆ ਅਤੇ ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਬਰਾਈਟ ਮਾਈਂਡਜ਼ ਸਮਾਗ਼ਮ 'ਚ ਹੋਏ ਸ਼ਾਮਿਲ

ਲੁਧਿਆਣਾ, 2 ਜੁਲਾਈ (ਰੂਪੇਸ਼ ਕੁਮਾਰ)- ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ...

ਅਜੀਤ ਡੈਸਕ 02-07-2026

ਲੁਧਿਆਣਾ, 2 ਜੁਲਾਈ (ਰੂਪੇਸ਼ ਕੁਮਾਰ)- ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਹ ਬਰਾਈਟ ਮਾਈਂਡਜ਼ ਸਮਾਗ਼ਮ ਵਿਚ ਸ਼ਾਮਿਲ ਹੋਏ। ਇਸ ਦੌਰਾਨ ਉਨ੍ਹਾਂ ਵਲੋਂ ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਤੋਂ ਸਿੱਖਿਆ ਪ੍ਰਣਲੀ 'ਚ ਕੀ ਬਦਲਾਵ ਹੋ ਸਕਦੇ ਹਨ ਉਸਨੂੰ ਜਾਨਣ ਦੀ ਕੋਸ਼ਿਸ਼ ਕੀਤੀ।

ਪਿਛਲੀ ਖ਼ਬਰ ਪਟਾਕੇ ਬਣਾਉਣ ਵਾਲੇ ਵਰਾਂਡੇ ਵਿਚ ਲੱਗੀ ਅਚਾਨਕ ਅੱਗ, ਇਲਾਕੇ ਵਿਚ ਫੈਲੀ ਦਹਿਸ਼ਤ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਦੇ ਸੀਨੀਅਰ ਆਗੂ