22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਚਰਨਜੀਤ ਸਿੰਘ ਚੰਨੀ ਦੇ ਘਰ ਪੁੱਜੇ ਮਾਝੇ ਦੇ ਸੀਨੀਅਰ ਕਾਂਗਰਸੀ ਆਗੂ

ਮੋਰਿੰਡਾ, 3 ਜੁਲਾਈ- ਮਾਝੇ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਹਲਕਾ ਅਜਨਾਲਾ....

ਅਜੀਤ ਡੈਸਕ 03-07-2026

ਮੋਰਿੰਡਾ, 3 ਜੁਲਾਈ- ਮਾਝੇ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਮਜੀਠਾ ਹਲਕੇ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਪੁੱਜੇ। 

ਪਿਛਲੀ ਖ਼ਬਰ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ- ਸੂਤਰ ਅਗਲੀ ਖ਼ਬਰ ਬਿਨਾਂ ਮੀਟਰ ਰੀਡਿੰਗ ਦੇ ਲੋਕਾਂ ਘਰ ਪਹੁੰਚੇ ਭਾਰੀ ਭਰਕਮ ਬਿੱਲ, ਬਿਜਲੀ ਬੋਰਡ ਵਿਚ ਲੱਗੀਆਂ ਲੰਮੀਆਂ ਲਾਈਨਾਂ